Total views : 5510553
Total views : 5510553
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸਰਾਏ ਅਮਾਨਤ ਖਾਂ/ਗੁਰਬੀਰ ਸਿੰਘ ਗੰਡੀ ਵਿੰਡ
ਥਾਣਾਂ ਸਰਾਏ ਅਮਨਾਤ ਖਾਂ ਵਿਖੇ ਸੇਵਾਵਾਂ ਨਿਭਾਅ ਰਹੇ ਸਬ ਇੰਸਪੈਕਟਰ ਹਰਦੀਪ ਸਿੰਘ ਨੂੰ ਤਰੱਕੀਯਾਬ ਹੋਣ ‘ਤੇ ਸਬ ਡਵੀਜਨ ਤਰਨ ਤਾਰਨ ਦੇ ਡੀ.ਐਸ.ਪੀ ਸ੍ਰੀ ਤਰਸੇਮ ਮਸੀਹ ਤੇ ਉਨਾਂ ਦੇ ਰੀਡਰ
ਨੇ ਇੰਸਪੈਕਟਰ ਦੇ ਸਟਾਰ ਲਗਾਕੇ ਮੁਬਾਰਵਾਦ ਦਿੱਤੀ ਤੇ ਭਵਿੱਖ ਵਿੱਚ ਆਪਣੀ ਡਿਊਟੀ ਮਹਿਨਤ , ਇਮਾਨਦਾਰੀ ਤੇ ਲਗਨ ਨਾਲ ਨਿਭਾਉਣ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।