Total views : 5517729
Total views : 5517729
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਪ੍ਰੋਫ਼ੈਸਰ ਡਾ: ਸਰਬਜੋਤ ਸਿੰਘ ਬਹਿਲ, ਜਿਨ੍ਹਾਂ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਦੇਖਿਆ ਗਿਆ ਸੀ, ਉਹਨਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਸਰਬਜੀਤ ਸਿੰਘ ਵੀ ਨਾਲ ਨਜ਼ਰ ਆਏ ਸਨ ਜਿਸ ਦੇ ਬਾਅਦ ਸਰਬਜੋਤ ਸਿੰਘ ‘ਤੇਗਾਜ਼ ਡਿੱਗੀ ਹੈ ਤੇ ਉਨ੍ਹਾਂ ਦਾ ਤਬਾਦਲਾ ਕਰਕੇ ਉਨ੍ਹਾਂਦੀ ਜਗ੍ਹਾ ਬਿਕਰਮਜੀਤ ਸਿੰਘ ਬਾਜਵਾ ਨੂੰ ਨਿਯੁਕਤ ਕੀਤਾ ਗਿਆ ਹੈ।