Total views : 5516672
Total views : 5516672
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਸਬ-ਇੰਸਪੈੱਕਟਰ ਨਿਸ਼ਾਨ ਸਿੰਘ ਮੁੱਖ ਅਫ਼ਸਰ ਥਾਣਾ ਛੇਹਰਟਾ, ਅੰਮ੍ਰਿਤਸਰ, ਇੰਸਪੈੱਕਟਰ ਰੈਂਕ ਪਰ ਤਰੱਕੀਯਾਬ ਹੋਣ ਤੇ ਸ੍ਰੀ ਨੌਨਿਹਾਲ ਸਿੰਘ, ਆਈ.ਪੀ.ਐਸ , ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਅਤੇ ਸ੍ਰੀ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ,ਡੀ.ਸੀ.ਪੀ ਲਾਅ ਐਂਡ ਆਰਡਰ,
ਅੰਮ੍ਰਿਤਸਰ ਇੰਸਪੈੱਕਟਰ ਦਾ ਸਟਾਰ ਲਗਾਉਦੇ ਹੋਏ। ਇਸ ਸਮੇਂ ਸ੍ਰੀ ਪ੍ਰਭਜੋਤ ਸਿੰਘ ਵਿਰਕ,ਪੀ.ਪੀ.ਐਸ ਏ.ਡੀ.ਸੀ.ਪੀ ਸਿਟੀ-2, ਨਾਲ਼ ਮੌਜ਼ੂਦ ਸਨ।