ਮੁੱਖ ਮੰਤਰੀ ਮਾਨ ਦੇ ਜਨਮ ਦਿਨ ਵਾਲੇ ਦਿਨ 17 ਅਕਤੂਬਰ ਨੂੰ ‘ਆਪ’ ਵਲੋ ਹਰ ਜਿਲੇ ‘ਚ ਲਗਾਏ ਜਾਣਗੇ ਖੁਨਦਾਨ ਕੈਪ

4681072
Total views : 5516302

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ 17 ਅਕਤੂਬਰ ਨੂੰ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ ਸੀ.ਐਮ ਮਾਨ ਦੇ ਜਨਮ ਦਿਨ ਨੂੰ ਮਨਾਉਣ ਲਈ 17 ਅਕਤੂਬਰ ਨੂੰ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ‘ਆਪ’ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਵਿਅਕਤੀਆਂ ਨੂੰ ਸਮੇਂ-ਸਮੇਂ ‘ਤੇ ਖੂਨਦਾਨ ਕਰਨਾ ਚਾਹੀਦਾ ਹੈ।

Share this News