





Total views : 5949298







Total views : 5949298ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਹਾਈ ਕੋਰਟ ਨੇ ਪਲਾਟ ਘੁਟਾਲੇ ਵਿੱਚ ਅੰਤਰਿਮ ਜ਼ਮਾਨਤ ਦਿੱਤੀ ਹੈ. ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।
ਵਿਜੀਲੈਂਸ ਵੱਲੋਂ ਮਨਪ੍ਰੀਤ ਬਾਦਲ ‘ਤੇ ਪਰਚਾ ਦਰਜ ਕੀਤਾ ਗਿਆ ਸੀ। ਇਹ ਗਲਤ ਢੰਗ ਨਾਲ ਪਲਾਟ ਹਥਿਆਉਣ ਦਾ ਮਾਮਲਾ ਸੀ।