ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਭਲਕੇ ਸਰਕਾਰੀ ਸੀਨੀਅਰ ਸੰਕਡਰੀ ਸਕੂਲ ਖਿਲਚੀਆਂ ਵਿਖੇ ਲਗਾਇਆ ਜਾਏਗਾ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ

4680890
Total views : 5515945

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਰਈਆ/ਬਲਵਿੰਦਰ ਸਿੰਘ ਸੰਧੂ ‌ ‌

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸ੍ਰੀ ਗੌਰਵ ਯਾਦਵ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ  ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਸਤਿੰਦਰ ਸਿੰਘ ਐਸ. ਐਸ. ਪੀ ਸਾਹਿਬ ਅੰਮ੍ਰਿਤਸਰ ਦਿਹਾਤੀ  ਦੀ ਅਗਵਾਈ ਵਿਚ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵੱਲੋਂ ਭਲਕੇ 17/10/2023 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਟ ਸਕੂਲ ਖਲਚੀਆਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਵਾਲੀਵਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਇਲਾਕੇ ਦੀਆਂ ਵੱਖ ਵੱਖ ਟੀਮ ਹਿਸਾ ਲੈ ਰਹੀਆਂ ਹਨ ਜੇਤੂ ਟੀਮਾਂ ਨੂੰ ਯੋਗ ਅਨੁਸਾਰ ਇਨਾਮ ਦਿੱਤਾ ਜਾਵੇਗਾ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਵੱਖ ਵੱਖ ਬੁਲਾਰਿਆਂ ਵਲੋਂ ਇਲਾਕੇ ਦੀਆਂ ਪੰਚਾਇਤਾਂ ਤੇ ਮੋਹਤਬਰਾਂ ਵਿਆਕਤੀ ਅਤੇ ਪਲਲਿਕ ਨੂੰ ਨਸਿਆ ਤੇ ਕਾਬੂ ਪਾਉਣ ਤੇ ਅਤੇ ਨਸ਼ਿਆਂ ਤੇ ਬਚਾਅ ਸਬੰਧੀ ਜਾਗਰੂਕ ਕੀਤਾ ਜਾਵੇਗਾ।

Share this News