ਐਸ.ਐਸ.ਪੀ ਤਰਨ ਤਾਰਨ ਨੇ 9 ਇੰਸਪੈਕਟਰ ਤੇ ਸਬ ਇੰਸਪੈਕਟਰਾਂ ਰੈਕ ਦੇ ਅਫਸਰ ਕੀਤੇ ਤਬਦੀਲ

4680890
Total views : 5515945

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ

ਐਸ.ਐਸ.ਪੀ ਤਰਨ ਤਾਰਨ ਸ੍ਰੀ ਅਸ਼ਵਨੀ ਕੁਮਾਰ ਨੇ ਅੱਜ ਹੁਕਮ ਜਾਰੀ ਕਰਕੇ ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ ਦੀ ਬਦਲੀਆ ਕਰਨ ਦੇ ਹੁਕਮ ਜਾਰੀ ਕੀਤੇ ਹਨ। 

ਇੰਸਪੈਕਟਰ ਸਲਵੰਤ ਸਿੰਘ ਨੂੰ ਸੀ.ਆਈ.ਏ ਸਟਾਫ ਤੋ ਇੰਚਾਰਜ ਪੀ.ਓ ਵਿੰਗ ਤੇ ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਮੁੱਖ ਅਫਸਰ ਥਾਣਾਂ ਸਦਰ ਤੋ ਇੰਚਾਰਜ ਸੀ.ਆਈ.ਏ ਸਟਾਫ ਤਰਨ ਤਾਰਨ ਲਗਾਇਆ ਗਿਆ ਹੈ।

ਬਾਕੀ ਤਬਦੀਲ ਹੋਏ ਅਫਸਰਾਂ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ-

Share this News