





Total views : 5949235







Total views : 5949235ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਮਨਤਾਰ ਸਿੰਘ ਬਰਾੜ ਅਤੇ ਬਲਦੇਵ ਸਿੰਘ ਮਾਨ ਨੂੰ ਕੋਰ ਕਮੇਟੀ ਦੇ ਮੈਂਬਰ, ਮੱਖਣ ਸਿੰਘ ਲਾਲਕਾ ਨੂੰ ਨਾਭਾ ਦਾ ਹਲਕਾ ਇੰਚਾਰਜ, ਸ਼ਰਨਜੀਤ ਸਿੰਘ ਢਿੱਲੋਂ ਅਤੇ ਬਿਕਰਮਜੀਤ ਸਿੰਘ ਖ਼ਾਲਸਾ ਨੂੰ ਫ਼ਤਿਹਗੜ੍ਹ ਸੰਸਦੀ ਹਲਕੇ ਦੇ ਇੰਚਾਰਜ ਅਤੇ ਹਰਪ੍ਰੀਤ ਸਿੰਘ ਕੋਟਭਾਈ ਨੂੰ ਫਰੀਦਕੋਟ ਲੋਕ ਸਭਾ ਹਲਕੇ ਦਾ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।