ਜਾਣੋ! ਇਕ ਦਿਨ ‘ਚ ਕਿਹੜੇ ਕਿਹੜੇ ਜਿਲੇ ‘ਚ ਕਿੰਨੇ ਸਾਹਮਣੇ ਆਏ ਪਰਾਲੀ ਸਾੜਨ ਦੇ ਮਾਮਲੇ

4728962
Total views : 5596434

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਗੀਗੜ੍ਹ/ਬਾਰਡਰ ਨਿਊਜ ਸਰਵਿਸ

ਅੰਕੜਿਆਂ ਮੁਤਾਬਕ ਪਟਿਆਲਾ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ‘ਚ ਲੁਧਿਆਣਾ ‘ਚ ਸਭ ਤੋਂ ਵੱਧ 42 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਵਿੱਚ 39, ਫ਼ਿਰੋਜ਼ਪੁਰ ਵਿੱਚ 37, ਤਰਨਤਾਰਨ ਵਿੱਚ 35, ਅੰਮ੍ਰਿਤਸਰ ਵਿੱਚ 26, ਸੰਗਰੂਰ ਵਿੱਚ 25, ਐਸਏਐਸ ਨਗਰ ਵਿੱਚ 15, ਗੁਰਦਾਸਪੁਰ ਵਿੱਚ 17, ਮਾਨਸਾ ਵਿੱਚ 20, ਮੋਗਾ ਅਤੇ ਜਲੰਧਰ ਵਿੱਚ 8-8 ਮਾਮਲੇ ਸਾਹਮਣੇ ਆਏ ਹਨ। 2021 ਵਿੱਚ 15 ਸਤੰਬਰ ਤੋਂ 24 ਅਕਤੂਬਰ ਤੱਕ ਪਰਾਲੀ ਸਾੜਨ ਦੇ ਕੁੱਲ 6058 ਮਾਮਲੇ ਦਰਜ ਕੀਤੇ ਗਏ ਸਨ, ਜਦੋਂ ਕਿ 2022 ਦੀ ਇਸੇ ਮਿਆਦ ਵਿੱਚ ਇਹ ਅੰਕੜਾ 5617 ਤੱਕ ਪਹੁੰਚ ਗਿਆ ਸੀ। ਮੰਗਲਵਾਰ ਨੂੰ ਅੰਮ੍ਰਿਤਸਰ ਦਾ AQI 97, ਬਠਿੰਡਾ ਦਾ 74, ਜਲੰਧਰ ਦਾ 101, ਖੰਨਾ ਦਾ 79, ਲੁਧਿਆਣਾ 101 ਤੇ ਪਟਿਆਲਾ ਦਾ 100 ਰਿਹਾ।

Share this News