





Total views : 5596553








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨਵੰਬਰ ਮਹੀਨੇ ਦੇ ਪਹਿਲੇ ਹਫ਼ਤੇ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ।ਜਾਣਕਾਰੀ ਮੁਤਾਬਿਕ, ਮੀਤ ਹੇਅਰ ਦਾ ਵਿਆਹ 7 ਨਵੰਬਰ 2023 ਨੂੰ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਮ ਡਾਕਟਰ ਗੁਰਵੀਨ ਕੌਰ ਹੈ।
ਮੀਤ ਹੇਅਰ 29 ਅਕਤੂਬਰ ਯਾਨੀ ਐਤਵਾਰ ਨੂੰ ਮੇਰਠ ਵਿਚ ਮੰਗਣੀ ਕਰਵਾਉਣਗੇ ਅਤੇ ਇਸ ਤੋਂ ਬਾਅਦ ਨਵੰਬਰ ਦੇ ਪਹਿਲੇ ਹਫ਼ਤੇ 7 ਨਵੰਬਰ ਨੂੰ ਉਹ ਡਾ. ਗੁਰਵੀਨ ਕੌਰ ਨਾਲ ਵਿਆਹ ਦੇ ਬੰਧਨ ਵਿਚ ਬੱਝਣਗੇ।