





Total views : 5604410








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ਗੰਡੀ ਵਿੰਡ
ਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫਸਰਾਂ ਤੇ ਤਹਿਸੀਲਦਾਰਾਂ ਨੂੰ ਪ੍ਰਮੋਟ ਕੀਤਾ ਹੈ। ਇਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ) ਵਿਚ ਸ਼ਾਮਲ ਕੀਤਾ ਗਿਆ ਹੈ। ਜਲਦ ਹੀ ਸਾਰਿਆਂ ਨੂੰ ਨਵੀਂ ਪੋਸਟਿੰਗ ਦਿੱਤੀ ਜਾਵੇਗੀ।
ਜਿਹੜੇ ਅਫ਼ਸਰਾਂ ਦੀਆਂ ਤਰੱਕੀਆਂ ਹੋਈਆਂ ਉਨ੍ਹਾ ਵਿੱਚ ਬਲਕਰਨ ਸਿੰਘ, ਗੁਰਦੇਵ ਸਿੰਘ ਧਮ, ਡਾਕਟਰ ਅਜੀਤ ਪਾਲ ਸਿੰਘ,ਗੁਰਮੀਤ ਸਿੰਘ, ਅਦਿਤਯਾ ਗੁਪਤਾ, ਸੁਖਰਾਜ ਸਿੰਘ ਢਿੱਲੋ, ਰਵਿੰਦਰ ਕੁਮਾਰ ਬਾਂਸਲ, ਸੰਜੀਵ ਕੁਮਾਰ, ਮਨਜੀਤ ਸਿੰਘ ਰਾਜਲਾ, ਸੁਖਵਿੰਦਰ ਕੌਰ, ਬੇਅੰਤ ਸਿੰਘ ਸਿੱਧੂ, ਜਸਪਾਲ ਸਿੰਘ ਬਰਾੜ, ਰਾਜਪਾਲ ਸਿੰਘ ਸੇਖੋ, ਚੇਤਰ ਬੰਗੜ, ਦੇ ਨਾਮ ਸੂਚੀ ‘ਚ ਸ਼ਾਮਿਲ ਹਨ।