ਸਰਬਜੀਤ ਸਿੰਘ ਰੋੜਾਂਵਾਲਾ ਨਮਿਤ ਪਾਏ ਗਏ ਪਾਠ ਦੇ ਭੋਗ

4676172
Total views : 5508302

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਐਡਵੋਕੇਟ ਅਮਨਬੀਰ ਸਿੰਘ ਸ਼ਿਆਲੀ ਦੇ ਪ੍ਰੀਵਾਰਕ ਮੈਬਰ ਅਤੇ ਲਖਵਿੰਦਰ ਸਿੰਘ ਬਿੱਟੂ ਰੋੜਾਂਵਾਲਾ ਦੇ ਵੱਡੇ ਭਰਾਤਾ ਸਰਬਜੀਤ ਸਿੰਘ ਜੋਕਿ ਬੀਤੇ ਦਿਨ ਗੁਰਪੁਰੀ ਪਿਆਨਾ ਕਰ ਗਏ ਨਮਿਤ ਪਾਠ ਦੇ ਭੋਗ ਉਨਾਂ ਦੇ ਗ੍ਰਹਿ ਵਿਖੇ ਪਾਏ ਜਾਣ ਉਪਰੰਤ ਗੁਰਦੁਆਰਾ ਕਲਗੀਧਰ ਕਸ਼ਮੀਰ ਐਵੀਨਿਊ ਵਿਖੇ ਸ਼ਬਦ ਕੀਰਤਨ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।

ਜਿਥੇ ਸਵ: ਸਰਬਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਗੁਲਜਾਰ ਸਿੰਘ ਰਣੀਕੇ ਨੇ ਵਿਸ਼ੇਸ ਤੌਰ ਤੇ ਸ਼ਿਕਰਤ ਕੀਤੀ

Share this News