Total views : 5511187
Total views : 5511187
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਲੁਧਿਆਣਾ, ਅੰਮ੍ਰਿਤਸਰ ਤੇ ਜਲੰਧਰ ਦੇ ਪੁਲਿਸ ਕਮਿਸ਼ਨਰਾਂ ਸਣੇ 31 ਆਈਪੀਐੱਸ ਅਧਿਕਾਰੀਆਂ ਦੇ ਟਰਾਂਸਫਰ ਕਰ ਦਿੱਤੇ ਹਨ।
ਗੁਰਪ੍ਰੀਤ ਭੁੱਲਰ ਨੂੰ ਪੁਲਿਸ ਕਮਿਸ਼ਨਰ ਅੰਮ੍ਰਿਤਸਰ , ਦੱਸ ਦੇਈਏ ਕਿ ਕੁਲਦੀਪ ਚਾਹਲ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ,ਸਵੱਪਨ ਸ਼ਰਮਾ ਨੂੰ ਪੁਲਿਸ ਕਮਿਸ਼ਨਰ ਜਲੰਧਰ ਲਾਇਆ ਗਿਆ ਹੈ। ਟਰਾਂਸਫਰ ਕੀਤੇ ਗਏ 31 ਆਈਪੀਐੱਸ ਅਤੇ ਪੀ.ਪੀ.ਐਸ ਅਧਿਕਾਰੀਆਂ ਦੀ ਲਿਸਟ ਇਸ ਤਰ੍ਹਾਂ ਹੈ-