ਮੁੱਖ ਮੰਤਰੀ ਮਾਨ ਨੇ ਹੋਮਗਾਰਡ ਜਵਾਨ ਦੀ ਮੌਤ ‘ਤੇ ਪ੍ਰਗਟਾਇਆ ਦੁੱਖ, ਨਾਲ ਹੀ ਕੀਤਾ ਦੋ ਕਰੋੜ ਰੁਪਏ ਮਾਲੀ ਸਹਾਇਤਾ ਤੇ ਬੀਮਾ ਰਾਸ਼ੀ ਦੇਣ ਦਾ ਵੱਡਾ ਐਲਾਨ

4925977
Total views : 5915265

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ  ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ ਦੀ ਮੌਤ ‘ਤੇ  ਦੁੱਖ ਪ੍ਰਗਟਾਇਆ ਹੈ। ਉਨਾਂ ਨੇ ਇਹ ਜਾਣਕਾਰੀ ਟਵੀਟ ਕਰਕੇ  ਕਿਹਾ ਕਿ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ।

ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ। ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਲਈ ਸਰਕਾਰ ਵਚਨਬੱਧ ਹੈ। ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ।

Share this News