





Total views : 5949269







Total views : 5949269ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਜਲੰਧਰ/ਬੀ.ਐਨ.ਈ ਬਿਊਰੋ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਮਿਤੀ 25 ਨਵੰਬਰ ਨੂੰ ਜਲੰਧਰ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਗੈਰ- ਸਰਕਾਰੀ ਸਕੂਲਾਂ, ਕਾਲਜਾਂ ਵਿਚ 25 ਨਵੰਬਰ ਨੂੰ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
.jpg)