Total views : 5505257
Total views : 5505257
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਇੰਚਾਂਰਜ਼ ਸੀ.ਆਈ.ਏ ਸਟਾਫ-2, ਅੰਮ੍ਰਿਤਸਰ ਇੰਸਪੈਕਟਰ ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਲਾਜਪੱਤ ਰਾਏ ਸਮੇਤ ਪੁਲਿਸ ਪਾਰਟੀ ਵੱਲੋਂ ਚੈਕਿੰਗ ਦੌਰਾਨ ਬਿਜ਼ਲੀ ਘਰ ਨੇੜੇ ਬੁਲਾਰੀਆਂ ਪਾਰਕ ਤੋਂ ਦੋਸ਼ੀ ਰਣਜੀਤ ਸਿੰਘ ਉਰਫ਼ ਸੰਜੂ ਪੁੱਤਰ ਕੁਲਵੰਤ ਸਿੰਘ ਵਾਸੀ ਗਲੀ ਨੰਬਰ 3,
ਸਾਹਮਣੇ ਮਾਈ ਜੀਵਾ ਦੀਆਂ ਕਬਰਾਂ ਹਿੰਮਤਪੁਰਾ, ਗੁਜ਼ਰਪੁਰਾ, ਬਾਹਰਵਾਰ ਗਿਲਵਾਲੀ ਗੇਟ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 150 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।