ਪੰਜਾਬ ਸਰਕਾਰ ਵਲੋ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ

4948607
Total views : 5949196

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ, ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ  ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਤ ਸਮਾਗਮ ਸ੍ਰੀ ਫ਼ਤਹਿਗੜ੍ਹ ਸਾਹਿਬ ਮਨਾਏ ਜਾਂਦੇ ਹਨ।

Share this News