





Total views : 5949313







Total views : 5949313ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਐਡਵੋਕੇਟ ਉਪਿੰਦਰਜੀਤ ਸਿੰਘ
ਪੰਜਾਬ ਸਰਕਾਰ ਨੇ ਸਿਵਲ ਪ੍ਰਸ਼ਾਂਸਨ ਵਿੱਚ ਵੱਡਾ ਫੇਰਬਦਲ ਕਰਦਿਆਂ 48 ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀਆ ਦੇ ਤਬਾਦਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿੰਨਾਂ ਅਧਿਕਾਰੀਆਂ ਦੀ ਬਦਲੀਆ ਤੇ ਨਿਯੁਕਤੀਆਂ ਕੀਤੀਆ ਗਈਆ ਹਨ, ਉਨਾਂ ਵਿੱਚ ਕਈ ਸਬ ਡਵੀਜਨਾਂ ਦੇ ਐਸ.ਡੀ.ਐਮ ਸ਼ਾਮਿਲ ਹਨ।
ਸਿਮਰਨਦੀਪ ਸਿੰਘ ਆਈ.ਏ.ਐਸ ਸਬ ਡਵੀਜਨ ਤਰਨ ਤਾਰਨ ਦੇ ਲਗਾਏ ਗਏ ਨਵੇ ਐਸ.ਡੀ.ਐਮ
ਤਬਦੀਲ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-




