





Total views : 5915290







Total views : 5915290ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਸ੍ਰੀ ਮਨਮੋਹਨ ਸਿੰਘ ਔਲਖ, ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਪੁਲਿਸ,-ਕਮ- ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ, ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਹੋਇਆ ਇਹ ਹੁਕਮ ਪਾਸ ਕੀਤਾ ਹੈ ਕਿ
ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਖੇਤਰ ਵਿੱਚ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਹੋਵੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 12.12.2023 ਤੋ ਮਿਤੀ 10.03.2024 ਤੱਕ ਲਾਗੂ ਰਹੇਗਾ।