Total views : 5513885
Total views : 5513885
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਫਿਰੋਜਪੁਰ/ਬਾਰਡਰ ਨਿਉਜ ਸਰਵਿਸ
ਪੰਜਾਬ ਪੁਲਿਸ ਵਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਚ ਡੀ.ਐਸ.ਪੀ. ਸਿਟੀ ਫ਼ਿਰੋਜ਼ਪੁਰ ਸੁਰਿੰਦਰ ਬਾਂਸਲ ਨੂੰ ਅੱਜ ਦੇਰ ਸ਼ਾਮ ਉਨ੍ਹਾਂ ਦੇ ਦਫਤਰ ਚੋ ਗ੍ਰਿਫਤਾਰ ਕਰ ਲਿਆ ਹੈ। ਇਸ ਦੀ ਪੁਸ਼ਟੀ ਐਸ.ਪੀ.ਡੀ. ਰਣਧੀਰ ਕੁਮਾਰ ਨੇ ਕੀਤੀ ਹੈ।