





Total views : 5949298







Total views : 5949298ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਜਿਸ ਦਿਨ ਸੂਬੇ ਦੇ ਸਾਰੇ ਸਰਕਾਰੀ ਤੇ ਗੈਰਸਰਕਾਰੀ ਬੋਰਡਾਂ/ਕਾਰਪੋਰੇਸ਼ਨਾ ਦੇ ਦਫਤਰਾਂ ਤੋ ਇਲਾਵਾ ਵਿਦਿਅਕ ਅਦਾਰੇ ਬੰਦ ਰਹਿਣਗੇ।
