ਪੰਜਾਬ ਪ੍ਰਦੇਸ਼ ਕਾਂਗਰਸ ਨੇ ਸੂਬੇ ਦੇ 117 ਵਿਧਾਨ ਸਭਾ ਹਲਕਿਆ ਦੇ ਨਿਯੁਕਤ ਕੀਤੇ ਕੋਆਡੀਨੇਟਰ

4677946
Total views : 5511437

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਐਡਵੋਕੇਟ ਉਪਿੰਦਰਜੀਤ ਸਿੰਘ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਦੇ ਸਾਰੇ 117 ਹਲਕਿਆਂ ਲਈ ਕੋਆਰਡੀਨੇਟਰ ਨਿਯੁਕਤ ਕੀਤੇ ਹਨ।

ਇੰਦਰਜੀਤ ਸਿੰਘ ਬਾਸਰਕੇ ਹੋਣਗੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਕੋਆਡੀਨੇਟਰ

ਜਿਲਾ ਅੰਮ੍ਰਿਤਸਰ ਤੇ ਤਰਨ ਤਾਰਨ ਦੇ ਨਿਯੁਕਤ ਕੀਤੇ ਗਏ ਕੋਆਡੀਨੇਟਰਾਂ ਵਿੱਚ ਸੀਨੀਅਰ ਕਾਂਗਰਸੀ ਨੇਤਾ ਅਤੇ ਪ੍ਰਧਾਨ ਪੰਜਾਬ ਸਟੇਟ ਸਮਾਲ ਇੰਡਸਟ੍ਰੀਜ ਭਾਰਤ ਸਰਕਾਰ ਇੰਦਰਜੀਤ ਸਿੰਘ ਬਾਸਰਕੇ ਨੂੰ ਵਿਧਾਨ ਸਭਾ ਹਲਕਾ ਖੇਮਕਰਨ ਦਾ ਕੋਆਡੀਨੇਟਰ ਨਿਯੁਕਤ ਕੀਤਾ ਗਿਆ ਹੈ। ਬਾਕੀ ਨਿਯੁਕਤ ਕੀਤੇ ਗਏ ਕੋਆਡੀਨੇਟਰਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-

 

 

 

Share this News