





Total views : 5934299







Total views : 5934299ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਵੀਰਵਾਰ ਯਾਨੀ 28-12-2023 ਨੂੰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ‘ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
