ਜਾਣੋ!26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੌਣ ਕਿਥੇ ਕਿਥੇ ਲਹਿਰਾਏਗਾ ਤਰਿੰਗਾ

4675610
Total views : 5507401

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੰਜਾਬ ਵਿੱਚ ਵੱਖ-ਵੱਖ ਜਿਲ੍ਹਿਆਂ ਵਿੱਚ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਇਨ੍ਹਾਂ ਥਾਵਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੀ ਹੋਰ ਮੰਤਰੀ ਵੀ ਤਿਰੰਗਾ ਲਹਿਰਾਉਣਗੇ। ਪੰਜਾਬ ਦੇ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਨੂੰ ਲੈ ਕੇ ਸੂਚੀ ਜਾਰੀ ਕੀਤੀ ਗਈ ਹੈ।ਸੂਚੀ ਮੁਤਾਬਕ, ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਟਿਆਲਾ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਤਿਰੰਗਾ ਲਹਿਰਾਉਣਗੇ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਦੇਣਗੇ। ਉੱਧਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ, ਤਿਰੰਗਾ ਲਹਿਰਾਉਣ ਦੀ ਰਸਮ ਵਿਚ ਹਿੱਸਾ ਲੈਣਗੇ। ਪੜ੍ਹੋ ਹੇਠ ਦਿਤੀ ਸੂਚੀ

 

 

The Governor, CM Mann and Ministers will hoist the tricolor in these districts On Republic Day

The Governor, CM Mann and Ministers will hoist the tricolor in these districts On Republic Day

Share this News