





Total views : 5949217







Total views : 5949217ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾ
ਅੱਜ ਕੱਲ਼ ਪੈ ਰਹੀ ਲੋਹੜੇ ਦੀ ਸਰਦੀ ਨਾਲ ਸਰਕਾਰੀ ਐਲੀਮੈਟਰੀ ਸਕੂਲ ਵਰਿਆਂਹ ਦੇ ਇਕ ਪ੍ਰਦੀਪ ਸਿੰਘ ਪੁੱਤਰ ਜੋਧਾ ਸਿੰਘ ਦੀ ਮੌਤ ਹੋਚ ਸਬੰਧੀ ਜਾਣਕਾਰੀ ਦੇਦਿਆਂ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਅਦਰਸ਼ ਕੌਰ ਸੰਧੂ ਨੇ ਦੱਸਿਆ ਕਿ ਠੰਡ ਨਾਲ ਬੱਚੇ ਨੂੰ
ਹੋਏ ਦਿਮਾਗੀ ਬੁਖਾਰ ਕਾਰਨ ਇਲਾਜ ਲਈ ਮਾਪਿਆ ਵਲੋ ਕਾਫੀ ਇਲਾਜ ਕਰਾਇਆ ਗਿਆ ਪਰ ਫਿਰ ਵੀ ਡਾਕਟਰ ਵੀ ਉਸ ਨੂੰ ਬਚਾਅ ਨਹੀ ਸਕੇ। ਜਿਸ ਦੀ ਮੌਤ ਨਾਲ ਸਕੂਲ ਸਟਾਫ ਤੇ ਵਿਦਿਆਰਥੀਆ ਵਿੱਚ ਕਾਫੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ।