





Total views : 5614945








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਮਾਤਾ ਮੰਦਰ ਚਵਿੰਡਾ ਦੇਵੀ ਦੇ ਕਮੇਟੀ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਅਤੇ ਵਿਸ਼ਵ ਹਿੰਦੂ ਪਰਿਸ਼ਦ ਦੁਆਰਾ ਇਤਿਹਾਸਕ ਮਾਤਾ ਮੰਦਰ ਚਵਿੰਡਾ ਦੇਵੀ ਵਿਖੇ ਅਕਸ਼ਦ ਕਲਸ ਅਯੁੱਧਿਆ ਰਾਮ ਮੰਦਰ ਤੋ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ
ਮੰਦਰ ਕਮੇਟੀ ਚਵਿੰਡਾ ਦੇਵੀ ਅਤੇ ਵਿਸ਼ਵ ਹਿੰਦੂ ਪਰਿਸ਼ਦ ਨੇ ਕੀਤਾ ਭਰਵਾਂ ਸਵਾਗਤ
ਪੂਰੇ ਇਲਾਕੇ ਵਿੱਚ ਘਰ ਘਰ ਜਾ ਕਿ ਅਯੁੱਧਿਆ ਰਾਮ ਮੰਦਰ ਦੇ 22 ਜਨਵਰੀ ਦੇ ਇਤਿਹਾਸਕ ਹੋ ਰਹੇ ਅਯੁੱਧਿਆ ਵਿਖੇ ਪ੍ਰੋਗਰਾਮ ਦਾ ਸੱਦਾ ਦਿੱਤਾ ਅਤੇ ਕਸਬਾ ਵਾਸੀਆ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਦਿਨ ਘਰ ਘਰ ਦੀਪਮਾਲਾ ਕਰਨ ਲਈ ਪ੍ਰੇਰਿਤ ਕੀਤਾ। ਇਹ ਜਾਣਕਾਰੀ ਮੰਦਰ ਕਮੇਟੀ ਦੇ ਸਮੂਹ ਮੈਂਬਰ ਅਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਮੈਂਬਰਾਂ ਵੱਲੋਂ ਪ੍ਰੈੱਸ ਨੂੰ ਸਾਂਝੇ ਤੌਰ ਤੇ ਦਿੱਤੀ।