Total views : 5510222
Total views : 5510222
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸਾਡਾ ਮਾਣ ਹੈ ਅਤੇ ਅਸੀਂ ਹਮੇਸ਼ਾ ਆਪਣੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਖੜੇ ਹਾਂ।”