





Total views : 5949246







Total views : 5949246ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਰਈਆ /ਬਲਵਿੰਦਰ ਸਿੰਘ ਸੰਧੂ
ਮਾਨਯੋਗ ਐਸ ਐਸ ਪੀ ਸਾਹਿਬ ਸ੍ਰੀ ਸਤਿੰਦਰ ਸਿੰਘ ਆਈ ਪੀ ਐਸ ਆਮਿੰਤਸਰ \ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡੀ ਐਸ ਪੀ ਸ੍ਰੀ ਸੁਖਵਿੰਦਰ ਪਾਲ ਸਿੰਘ ਉਪ ਕਪਤਾਨ ਸਬ ਡਵੀਜ਼ਨਲ ਬਾਬਾ ਬਕਾਲਾ ਸਾਹਿਬ ਜੀ ਦੀ ਅਗਵਾਈ ਹੇਠ ਮੁਖ ਅਫਸਰ ਥਾਣਾ ਖਲਚੀਆਂ Siਬਿਕਮਰਜੀਤ ਸਿੰਘ ਸਮੇਤ ਫੋਰਸ ਥਾਣਾ ਖਲਚੀਆਂ ਵੱਲੋਂ ਨਸ਼ਿਆਂ ਖ਼ਿਲਾਫ਼

ਕਾਰਵਾਈ ਕਰਦਿਆਂ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਜਗਜੀਤ ਸਿੰਘ ਵਾਸੀ ਜੁੱਲੂ ਪੁਰ ਖੈੜਾ ਨੂੰ ਕਾਬੂ ਕਰਕੇ ਇਸ ਪਾਸੋ ( 5O ਗ੍ਰਮ ਹੈਰੋਇਨ ਸਮੇਤ ਇਕ ਇਨੋਵਾ ਕਾਰ ਬਰਾਮਦ ਕੀਤੀ ਗਈ ਅਤੇ ਇਸ ਦੇ ਖਿਲਾਫ ਮੁਕੱਦਮਾ ਨੰਬਰ 21 61 85N0PS ACT ਥਾਣਾ ਖਲਚੀਆਂ ਰਜਿਸਟਰ ਕੀਤਾ ਗਿਆ ਹੈ । \