Total views : 5507559
Total views : 5507559
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਸਰਕਾਰ ਵਲੋ 91 ਐਸ.ਪੀ ਰੈਕ ਦੇ ਅਧਿਕਾਰੀਆਂ ਦੇ ਤਬਾਦਲੇ ਕਰਨ ਤੋ ਤਾਰੰਤ ਬਾਅਦ 183 ਡੀ.ਐਸ.ਪੀ ਪੱਧਰ ਦੇ ਅਧਿਕਾਰੀਆ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕਰਨ ਦੀ ਸੂਚੀ ਜਾਰੀ ਕੀਤੀ ਹੈ।ਜਿੰਨਾ ਵਿੱਚ ਕਈਆਂ ਨੂੰ ਕਮਿਸ਼ਨਰੇਟ ਖੇਤਰ ਵਿੱਚ ਏ.ਸੀ.ਪੀ ਲਗਾਇਆ ਗਿਆ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪੁਲਿਸ ਅਧਿਕਾਰੀ ਤਬਦੀਲ ਕੀਤੇ ਜਾ ਰਹੇ ਹਨ।
ਪੜ੍ਹੋ ਪੂਰੀ ਸੂਚੀ
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-