ਪਦਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਹਾਇਕ ਡਾਇਰੈਕਟਰਾਂ ਨੂੰ ਹੋਏ ਸਟੇਸ਼ਨ ਅਲਾਟ

4948619
Total views : 5949213

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 25 ਜਨਵਰੀ ਨੂੰ ਪ੍ਰਿੰਸੀਪਲ ਤੋਂ ਪਦਉੱਨਤ ਕੀਤੇ ਗਏ ਜ਼ਿਲ੍ਹਾ ਸਿੱਖਿਆ ਅਫਸਰਾਂ  ਤੇ ਸਹਾਇਕ ਡਾਇਰੈਕਟਰਾਂ ਨੂੰ ਪੋਸਟਿੰਗ ਸਟੇਸ਼ਨ ਅਲਾਟ ਕਰ ਦਿੱਤੇ ਗਏ ਹਨ। ਇਸ ਸਬੰਧੀ ਬਾਕਾਇਦਾ ਲਿਸਟ ਜਾਰੀ ਕੀਤੀ ਗਈ ਹੈ।

ਰਾਜੇਸ਼ ਕੁਮਾਰ ਜਿਲਾ ਸਿੱਖਿਆ ਅਫਸਰ ਅੰਮ੍ਰਿਤਸਰ (ਸੀਨੀਅਰ ਸੰਕੈਡਰੀ )ਨਿਯੁਕਤ

 

 

 

ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

 

Share this News