ਸੱਤਿਆ ਭਾਰਤੀ ਸਕੂਲ ਅਬਦਾਲ ਨੇ ਗਣਤੰਤਰ ਦਿਵਸ ਮਨਾਇਆ

4675594
Total views : 5507370

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਸੱਤਿਆ ਭਾਰਤੀ ਸਕੂਲ ਅਬਦਾਲ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸਰਪੰਚ ਰਾਮ ਸਿੰਘ ਅਬਦਾਲ ਨੇ ਸਕੂਲ ਵਿੱਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।

ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।

Share this News