Total views : 5506908
Total views : 5506908
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਜਿਲਾ ਜਲੰਧਰ ਤੋ ਤਬਦੀਲ ਹੋਕੇ ਆਏ ਸ: ਸੁਖਪਾਲ ਸਿੰਘ ਨੇ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ‘ਚ ਏ.ਸੀ.ਪੀ ਪੱਛਮੀ ਵਜੋ ਕਾਰਜਭਾਰ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿ
ਉਨਾਂ ਨੂੰ ਪੰਜਾਬ ਸਰਕਾਰ ਵਲੋ ਜੋ ਇਸ ਗੁਰੂ ਨਗਰੀ ਵਿੱਚ ਸੇਵਾ ਸੌਪੀ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਗੇ ਤੇ ਲੋਕਾਂ ਨੂੰ ਇਨਸਾਫ ਤੇ ਸਰੁੱਖਿਆ ਪ੍ਰਦਾਨ ਕਰਨਾ ਉਹਨਾ ਦੀ ਪਹਿਲਕਦਮੀ ਹੋਵੇਗੀ। ਉਨਾਂ ਨੇ ਲੋਕਾਂ ਨੂੰ ਆਪੀਲ ਕੀਤੀ ਕਿ ਉਹ ਨਸ਼ਿਆ ਤੇ ਸਮਾਜਿਕ ਬੁਰਾਈਆਂ ਖਤਮ ਕਰਨ ਲਈ ਸਹਿਯੋਗ ਕਰਨ।