





Total views : 5949176







Total views : 5949176ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ‘ਚ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਬੀਤੇ ਦਿਨੀਂ ਸਰਕਾਰ ਵੱਲੋਂ ਫਾਈਨਲ ਵੋਟਰ ਲਿਸਟ ਦੇ ਬਾਅਦ ਪੰਚਾਇਤਾਂ ਵਿੱਚ ਚੱਲ ਰਹੇ ਕੰਮਾਂ ਦਾ ਬਿਓਰਾ ਤੇ ਅਧਿਕਾਰੀਆਂ ਦਾ ਰਿਕਾਰਡ ਮੰਗਿਆ ਗਿਆ ਸੀ। ਉੱਥੇ ਹੀ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਪੰਜਾਬ ਸਰਕਾਰ ਵੱਲੋਂ BDPO ਪੱਧਰ ਦੇ ਟ੍ਰਾਂਸਫਰ ਕੀਤੇ ਗਏ ਹਨ।ਇਨ੍ਹਾਂ ਆਦੇਸ਼ਾਂ ਅਨੁਸਾਰ ਕੁੱਲ 71 ਅਧਿਕਾਰੀਆਂ ਦੇ ਟ੍ਰਾਂਸਫਰ ਕੀਤੇ ਗਏ ਹਨ। ਇਹ ਟ੍ਰਾਂਸਫਰ ਅਧਿਕਾਰੀਆਂ ਦੇ ਘਰੇਲੂ ਜ਼ਿਲ੍ਹੇ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਘਰੇਲੂ ਜ਼ਿਲ੍ਹੇ ਤੋਂ ਗੁਆਂਢੀ ਜਾਂ ਆਸ-ਪਾਸ ਦੇ ਜ਼ਿਲ੍ਹਿਆਂ ਵਿੱਚ ਟ੍ਰਾਂਸਫਰ ਕੀਤਾ ਗਿਆ ਹੈ।
ਦੇਖੋ ਤਬਾਦਲਿਆਂ ਦੀ ਲਿਸਟ:





