





Total views : 5915245







Total views : 5915245ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ

ਸਬ -ਇੰਸਪੈਕਟਰ ਸ਼ਮਸ਼ੇਰ ਸਿੰਘ, ਥਾਣਾ ਈ -ਡਵੀਜ਼ਨ, ਅੰਮ੍ਰਿਤਸਰ ਸਿਟੀ ਵਿਖੇ ਤਾਇਨਾਤ ਹਨ ਜਿੰਨਾ ਨੂੰ ਸਬ – ਇੰਸਪੈਕਟਰ ਤੋਂ ਇੰਸਪੈਕਟਰ ਰੈਂਕ ਪਰ ਤਰੱਕੀਯਾਬ ਹੋਣ ਤੇ ਮਾਨਯੋਗ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਉਹਨਾਂ ਨੂੰ ਇੰਸਪੈਕਟਰ ਦਾ ਸਟਾਰ ਲਗਾਇਆ ਗਿਆ, ਇਸ ਸਮੇਂ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਡੀ.ਸੀ.ਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ ਅਤੇ ਸ੍ਰੀ ਆਲਮ ਵਿਜੇ ਸਿੰਘ, ਡੀ.ਸੀ.ਪੀ ਲਾਅ ਐਂਡ ਆਰਡਰ, ਅੰਮ੍ਰਿਤਸਰ ਵੀ ਮੌਜੂਦ ਸਨ।