





Total views : 5614639








ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 24 ਫਰਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਇਹ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।ਖਬਰ ਨੂੰ ਵੱਧ ਤੋ ਵੱਧ ਸ਼ੇਅਰ ਕਰੋ