





Total views : 5949329







Total views : 5949329ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਅਤੇ ਆਰਮਡ ਕਾਡਰ ਵਿੱਚ ਤਾਇਨਾਤ 114 ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀਐੱਸਪੀ ਬਣਾਇਆ ਗਿਆ ਹੈ। ਇਨ੍ਹਾਂ ਅਫ਼ਸਰਾਂ ਨੂੰ ਵਿਭਾਗੀ ਤਰੱਕੀ ਕਮੇਟੀ ਦੀਆਂ ਸਿਫ਼ਾਰਸ਼ਾਂ ਤਹਿਤ ਪ੍ਰਮੋਟ ਕੀਤਾ ਗਿਆ ਹੈ।ਜਿੰਨਾ ਨੂੰ ਤਰੱਕੀ ਮਿਲੀ ਹੈ ਉਨਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ-





ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ