ਰਾਜੇਸ਼ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਦਾ ਸੰਭਾਲਿਆ  ਕਾਰਜਭਾਰ

4674765
Total views : 5506058

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਗੁਰਦਾਸਪੁਰ/ ਕੁਲਜੀਤ ਸਿੰਘ ਖੋਖਰ

ਰਾਜੇਸ਼ ਕੁਮਾਰ ਸ਼ਰਮਾ (ਸਟੇਟ ਐਵਾਰਡੀ ) ਨੇ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸੈਕੰ : ਗੁਰਦਾਸਪੁਰ ਦਾ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ  ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਦੇ ਨਾਲ ਨਾਲ ਅਧਿਆਪਕਾਂ ਅਤੇ ਦਫਤਰ ਦਾ ਕੋਈ ਵੀ ਕੰਮ ਪੈਂਡਿੰਗ ਨਹੀਂ ਰਹਿਣ ਦਿੱਤਾ ਜਾਵੇਗਾ ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਆਪਕ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਮੇਰੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀ: ਪ੍ਰਕਾਸ਼ ਜੋਸ਼ੀ , ਅਮਿਤ ਅਗਰਵਾਲ ਵਿਸ਼ੇਸ਼ ਤੌਰ ਤੇ ਡੀ.ਈ.ਓ. ਸੈਕੰ : ਰਾਕੇਸ਼ ਕੁਮਾਰ ਸ਼ਰਮਾ ਦਾ ਫ਼ੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਦਫ਼ਤਰ ਸਟਾਫ ਤੋ ਦਲਜਿੰਦਰ ਕੌਰ, ਪੁਸ਼ਪਿੰਦਰ ਸਿੰਘ,ਗੁਰਦਿੱਤ ਸਿੰਘ, ਪਰਮਿੰਦਰ ਸਿੰਘ, ਰਾਜ ਕੁਮਾਰ, ਸੁਮੀਤ ਕੁਮਾਰ , ਰਾਕੇਸ਼ ਤੁੱਲੀ ਪ੍ਰਦੀਪ ਅਰੋੜਾ  , ਅਮਨਦੀਪ ਸਿੰਘ, ਅਮਨ ਗੁਪਤਾ , ਪਵਨ ਅੱਤਰੀ , ਰਾਹੁਲ ਲੂਣਾ, ਵਿਜੇ ਕੁਮਾਰੀ , ਰਾਜ ਕੁਮਾਰ , ਸੋਮ ਲਾਲ, ਅਨੂ , ਗੁਰਮੀਤ ਸਿੰਘ , ਅਮਨਦੀਪ ਸਿੰਘ , ਅਮਰਬੀਰ , ਪਲਵਿੰਦਰ ਸਿੰਘ ਆਦਿ ਹਾਜ਼ਰ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News