





Total views : 5915441







Total views : 5915441ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ
ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਸ਼ਹਿਰੀ ਵੱਲੋਂ ਦੇਸ਼ ਦੇ ਅੰਨਦਾਤਾ ਕਿਸਾਨਾਂ ਤੇ ਹੋ ਰਹੇ ਤਸ਼ੱਦਦ ਅਤੇ ਬੇਇਨਸਾਫੀ ਦੇ ਖ਼ਿਲਾਫ਼ ਅੱਜ ਅੰਮ੍ਰਿਤਸਰ ਵਿਖੇ ਬੀਜੇਪੀ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਤਾਨਾਸ਼ਾਹ ਮੋਦੀ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਜਿਸ ਵਿੱਚ ਯੂਥ ਕਾਂਗਰਸ ਦੇ ਸਾਰੇ ਸਾਥੀ ਵੀ ਮੌਜੂਦ ਸਨ। ਇਸ ਮੋਕੇ ਅਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਪੱਪੂ , ਵਿਕਾਸ ਸੋਨੀ , ਅੰਮ੍ਰਿਤਸਰ ਯੂਥ ਕਾਂਗਰਸ ਦੇ ਸਚਿਨ ਭਗਤ , ਰਵਿ ਪ੍ਰਕਾਸ਼ ਆਸ਼ੂ ਜੀ , ਗੁਰਕਰਨ ਸਚਦੇਵਾ ਜੀ , ਰਿਸ਼ਭ ਵੋਹਰਾ , ਗੌਰਵ ਭੱਲਾ , ਅਮ੍ਰਿਤਪਾਲ ਸਿੰਘ , ਰਵੀ ਭਗਤ , ਛੀਨਾ ਗਿੱਲ ਆਦਿ ਮੌਜੂਦ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ