ਗੁਰਬਚਨ ਸਿੰਘ ਕਰਮੂਵਾਲਾ ਸ਼ੌ੍ਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ

4676837
Total views : 5509263

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਲਾਲੀ ਕੈਰੋ,ਜਸਬੀਰ ਸਿੰਘ ਲੱਡੂ

ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸ: ਗੁਰਬਚਨ ਸਿੰਘ ਕਰਮੂਵਾਲਾ ਦੀਆ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆ ਪਾਰਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਉਨਾਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ, ਜਿਸ ਦੀ ਜਾਣਕਾਰੀ ਪਾਰਟੀ ਦੇ ਪ੍ਰੈਸ ਸਕੱਤਰ ਸ: ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦੇਦਿਆ ਕਿਹਾ ਕਿ ਪਾਰਟੀ ਸ: ਕਰਮੂਵਾਲਾ ਤੋ ਭਵਿੱਖ ਵਿੱਚ ਚੰਗੀਆਂ ਸੇਵਾਵਾਂ ਦੇਣ ਦੀ ਕਾਮਨਾ ਕਰਦੀ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News