ਆਖਿਰ ਸੱਚਾਈ ਦੀ ਹੋਈ ਜਿੱਤ!ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਮੇਅਰ ਚੋਣਾਂ ‘ਤੇ ਫੈਸਲੇ ਦੇ ਬਾਅਦ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ

4676837
Total views : 5509263

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਮੇਅਰ ਚੋਣਾਂ ‘ਤੇ ਫੈਸਲੇ ਦੇ ਬਾਅਦ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਸੁਪਰੀਮ ਕੋਰਟ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ‘ਆਪ’ ਉਮੀਦਵਾਰ ਕੁਲਦੀਪ ਕੁਮਾਰ ਨੂੰ ਚੰਡੀਗੜ੍ਹ ਦਾ ਮੇਅਰ ਐਲਾਨ ਦਿੱਤਾ ਹੈ।

ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਖਿਰ ਸੱਚਾਈ ਦੀ ਹੋਈ ਜਿੱਤ… ਸੁਪਰੀਮ ਕੋਰਟ ਵੱਲੋਂ ਚੰਡੀਗੜ੍ਹ ਵਿਚ ਮੇਅਰ ਚੋਣਾਂ ਨੂੰ ਲੈ ਕੇ ਸੁਣਾਏ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ… CJI ਨੇ ਪ੍ਰੀਜ਼ਾਈਡਿੰਗ ਅਫਸਰ ਵੱਲੋਂ ਰੱਦ ਕੀਤੀਆਂ 8 ਵੋਟਾਂ ਨੂੰ ਸਹੀ ਠਹਿਰਾਉਂਦੇ ਹੋਏ ‘ਆਪ’ ਦੇ ਕੁਲਦੀਪ ਕੁਮਾਰ ਨੂੰ ਮੇਅਰ ਐਲਾਨਿਆ…..ਲੋਕਤੰਤਰ ਦੀ ਇਸ ਵੱਡੀ ਜਿੱਤ ‘ਤੇ ਚੰਡੀਗੜ੍ਹ ਵਾਸੀਆਂ ਨੂੰ ਬਹੁਤ-ਬਹੁਤ ਮੁਬਾਰਕਾਂ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

 

Share this News