Total views : 5508485
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਪੱਤਰਕਾਰ ਡਾ.ਦਲਵਿੰਦਰ ਸਿੰਘ ਰੰਧਾਵਾ, ਡਾ. ਜਸਵਿੰਦਰ ਸਿੰਘ ਰੰਧਾਵਾ ਦੀ ਮਾਤਾ ਗੁਰਮੀਤ ਕੌਰ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਨਮਿਤ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਾ ਭਾਈ ਵਲੋਂ ਭਾਈ ਗੁਰਜੀਤ ਸਿੰਘ ਕੈਰੋ ਹਜੂਰੀ ਰਾਗੀ ਦਰਬਾਰ ਸਾਹਿਬ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਵੈਰਾਗਮਈ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਹੋਏ ਸ਼ਰਧਾਂਜਲੀ ਸਮਾਰੋਹ ਦੌਰਾਨ ਭਗਵੰਤਪਾਲ ਸਿੰਘ ਸੱਚਰ ਵੱਲੋਂ ਪੰਜਾਬ ਪ੍ਰਦੇਸ਼ ਕਮੇਟੀ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਿੰੜਗ ਵਲੋਂ ਪੜ੍ਹਿਆ ਗਿਆ।
ਵੱਖ ਵੱਖ ਰਾਜਸੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਸ਼ਿਕਰਤ
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ ਵਾਲੇ,ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ, ਸਰਪੰਚ ਪ੍ਰੇਮ ਸਿੰਘ ਸੋਨੀ ਰੰਧਾਵਾ, ਲਖਬੀਰ ਸਿੰਘ ਗਿੱਲ ਪੀ ਏ, ਬਚਿੱਤਰ ਸਿੰਘ ਲਾਲੀ ਢਿੰਗ ਨੰਗਲ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਰੇਸਮ ਸਿੰਘ, ਅਵਤਾਰ ਸਿੰਘ ਟੱਕਰ, ਰੰਜਨਾ ਟੱਕਰ, ਪ੍ਰਗਟ ਸਿੰਘ ਚਗਾਵਾਂ, ਰਵਿੰਦਰਪਾਲ ਸਿੰਘ ਗਿੱਲ, ਸੁਖਪਾਲ ਸਿੰਘ ਗਿੱਲ, ਸਰਪੰਚ ਜਸਪਾਲ ਸੰਘ ਭੋਆ, ਗੁਰਭੇਜ ਸਿੰਘ ਸੋਨਾ ਭੋਆ,ਪਰਮਜੀਤ ਸਿੰਘ ਰੰਧਾਵਾ ਜੈਂਤੀਪੁਰ, ਬਾਬਾ ਸੁਭਾਸ਼ ਸਿੰਘ,ਅੰਮ੍ਰਿਤਪਾਲ ਸਿੰਘ ਕਲੇਰ, ਭੁਪਿੰਦਰ ਸਿੰਘ ਦਿੱਲੀ ਵਾਲੇ, ਸੁਖਦੇਵ ਸਿੰਘ ਝਾਮਕਾ, ਭਗਵੰਤ ਸਿੰਘ ਝਾਮਕਾ, ਧਿਆਨ ਸਿੰਘ ਖੈੜੇ, ਰਾਜਦੀਪ ਸਿੰਘ ਚੰਦੀ, ਏ.ਐਸ.ਆਈ ਹਰਦਿਆਲ ਸਿੰਘ.ਏ.ਐਸ.ਆਈ ਨਿਸ਼ਾਨ ਸਿੰਘ ਨਵਾਂ ਪਿੰਡ,ਐਸ.ਐਚ.ਓ ਗੁਰਵਿੰਦਰ ਸਿੰਘ ਅੰਮ੍ਰਿਤਸਰ, ਹਰਵਿੰਦਰ ਸਿੰਘ ਹੁੰਦਲ, ਨੀਰਜ ਸ਼ਰਮਾ, ਇੰਸਪੈਕਟਰ ਦਿਲਬਾਗ ਸਿੰਘ ਲਹਿਰਕਾ, ਗੁਰਮੀਤ ਸਿੰਘ ਸਹਿਣੇਵਾਲੀ, ਪ੍ਰਭਪਾਲ ਸਿੰਘ ਝੰਡੇ, ਸਰਪੰਚ ਸਵਿੰਦਰ ਸਿੰਘ ਸਿੰਦਾ ਗਲਾਲੀਪੁਰ, ਚਰਨਜੀਤ ਸਿੰਘ ਚੱਬਾ, ਸੁਰਜੀਤ ਸਿੰਘ ਮਾਨ, ਸਤਿੰਦਰ ਸਿੰਘ ਮਾਨ, ਜਤਿੰਦਰਪਾਲ ਸਿੰਘ ਸੰਧੂ, ਮਨਮੋਹਨ ਸਿੰਘ ਢਿੱਲੋਂ, ਸਤਪਾਲ ਸਿੰਘ ਢੱਡੇ, ਸੁਨੀਲ ਦੇਵਗਨ, ਮਿੱਤਰਪਾਲ ਸਿੰਘ ਰੰਧਾਵਾ, ਰਾਜਬੀਰ ਸਿੰਘ ਚਵਿੰਡਾ ਦੇਵੀ, ਵਿਨੋਦ ਸ਼ਰਮਾ ਭੀਲੋਵਾਲ, ਅਸੀਸ ਭੰਡਾਰੀ, ਬਲਜੀਤ ਸਿੰਘ ਕਾਹਲੋ, ਮਨਿੰਦਰ ਸਿੰਘ ਸੋਖੀ, ਪ੍ਰਿਥੀਪਾਲ ਸਿੰਘ ਹਰੀਆਂ, ਜਸਪਾਲ ਸਿੰਘ ਗਿੱਲ, ਰਜਿੰਦਰ ਸਿੰਘ ਰਾਜ, ਪ੍ਰੀਤਮ ਸਿੰਘ ਧੰਜਲ, ਰਜੇਸ਼ ਬਿੱਲਾ, ਜਗਤਾਰ ਸਿੰਘ ਸਹਿਮੀ, ਸਰਬਜੀਤ ਸਿੰਘ ਵਡਾਲਾ, ਸਵੈ ਆਨੰਦ, ਰਾਜਾ ਕੋਟਲੀ, ਭੁਪਿੰਦਰ ਸਿੰਘ ਗਿੱਲ, ਜਰਨੈਲ ਸਿੰਘ ਤੱਗੜ, ਵਿੱਕੀ ਭੰਡਾਰੀ, ਸਰਪੰਚ ਸੁਖਦੀਪ ਸਿੰਘ ਦੀਪੀ, ਸਰਪੰਚ ਜਤਿੰਦਰ ਸਿੰਘ ਤਲਵੰਡੀ, ਮਹਿੰਦਰ ਸਿੰਘ ਰੰਧਾਵਾ, ਇੰਸਪੈਕਟਰ ਸੁਲੱਖਣ ਸਿੰਘ, ਚਰਨਜੀਤ ਸਿੰਘ ਮੱਖਣ ਮੰਡੀ, ਡਾਕਟਰ ਭੁਪਿੰਦਰ ਸਿੰਘ ਕੱਥੂਨੰਗਲ, ਮੈਨੇਜਰ ਮਨਜੀਤ ਸਿੰਘ ਕੰਡੀਲਾ, ਸਾਬਕਾ ਮਨੋਰੰਜਨ ਸਤਨਾਮ ਸਿੰਘ ਮਾਂਗਾ ਸਰਾਏ, ਸਾਬਕਾ ਮੈਨੇਜਰ ਹਰਜੀਤ ਸਿੰਘ ਭੋਆ, ਸਾਬਕਾ ਮੈਨੇਜਰ ਸਰੂਪ ਸਿੰਘ ਢੱਡੇ, ਸੰਤੋਖ ਸਿੰਘ ਢੱਡੇ ਹਰਪ੍ਰੀਤ ਸਿੰਘ, ਤਰਸੇਮ ਸਿੰਘ ਸਾਧਪੁਰ, ਡਾਕਟਰ ਰਣਜੀਤ ਸਿੰਘ ਭੋਆ, ਮੱਖਣ ਸਿੰਘ ਹਰੀਆਂ, ਚੇਅਰਮੈਨ ਗੁਰਵੇਲ ਸਿੰਘ ਅਲਕੜੇ ਸਮੇਤ ਵੱਡੀ ਗਿਣਤੀ ‘ਚ ਧਾਰਮਿਕ, ਸਿਆਸੀ ਸੱਜਣ ਮਿੱਤਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ