Total views : 5508267
Total views : 5508267
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਬਟਾਲਾ/ਰਣਜੀਤ ਸਿੰਘ ਰਾਣਾਨੇਸ਼ਟਾ
ਡਾ. ਸੁਰਿੰਦਰ ਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਸਲੀ ਵਿਭਿੰਨਤਾ ਪਰੋਗਰਾਮ ਤਹਿਤ ਗੰਨੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।
ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਸ਼ੇਸ਼ ਕੈਂਪ ਦੀ ਕਰਨਗੇ ਪ੍ਰਧਾਨਗੀ
ਉਨ੍ਹਾਂ ਅੱਗੇ ਦੱਸਿਆ ਕਿ 28 ਫਰਵਰੀ 2024 ਨੂੰ ਸ਼ਗੁਨ ਰਿਜੋਰਟ, ਨੌਸ਼ਹਿਰਾ ਮੱਝਾ ਸਿੰਘ, ਬਲਾਕ ਧਾਰੀਵਾਲ ਵਿਖੇ ਵਿਸ਼ੇਸ਼ ਸਿਖਲਾਈ ਕੈ਼ਪ ਲਗਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਉਹ ਵੱਧ ਤੋਂ ਵੱਧ ਕੈਂਪ ਵਿੱਚ ਸ਼ਿਰਕਤ ਕਰਨ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੇ ਵਿਚਾਰ ਸੁਣਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ