ਆਪ ਆਗੂ ਵਿਰਾਟ ਦੇਵਗਨ ਪੰਜਾਬ ਐਜੂਕੇਸ਼ਨ ਡਿਵੈਲਪਮੈਟ ਬੋਰਡ ਦੇ ਮੈਬਰ ਨਿਯੁਕਤ

4675610
Total views : 5507393

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਵਿਸ਼ਾਲ ਮਲਹੋਤਰਾ

 ਪੰਜਾਬ ਸਰਕਾਰ ਨੇ 28 ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿਚ ਚੇਅਰਮੈਨ, ਉਪ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਹਨ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜਿੰਨਾ ਵਿੱਚ ਹਲਕਾ ਪੱਛਮੀ ਅੰਮ੍ਰਿਤਸਰ ਦੇ ਆਪ ਆਗੂ ਤੇ ਸਿੱਖਿਆ ਦੇ ਖੇਤਰ ਅਹਿਮ ਯੋਗਦਾਨ ਪਾ ਰਹੇ

ਵਿਰਾਟ ਦੇਵਗਨ ਨੂੰ ਪੰਜਾਬ ਐਜੂਕੇਸ਼ਨ ਬੋਰਡ ਦਾ ਮੈਬਰ ਨਿਯੁਕਤ ਕੀਤਾ ਗਿਆ ਹੈ, ਜਿੰਨਾ ਨੇ ਆਪਣੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਤੇ ਹਲਕਾ ਵਧਾਇਕ ਡਾ: ਜਸਬੀਰ ਸਿੰਘ ਦਾ ਧੰਨਵਾਦ ਕਰਦਿਆ ਕਿਹਾ ਕਿ ਜੋ ਜੁਮੇਵਾਰੀ ਉਨਾਂ ਦੇ ਸਿਰ ਪਾਈ ਗਈ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News