Total views : 5507073
Total views : 5507073
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ, ਮਾਨ ਸਰਕਾਰ ਨੇ ਰਜਿਸਟਰੀਆਂ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰ ਦਿੱਤੀ ਹੈ। ਸਰਕਾਰ ਨੇ ਹੁਣ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇਐਨ.ਓ.ਸੀ ਦੀ ਲੋੜ ਨਹੀਂ ਹੋਵੇਗੀ।ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਲਗਾਤਾਰ ਮੰਗ ਉਠ ਰਹੀ ਸੀ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਹੁਕਮਾਂ ਨੂੰ ਲਾਗੂ ਕੀਤਾ ਜਾਵੇ।ਸਰਕਾਰ ਵਲੋ ਜਾਰੀ ਕੀਤਾ ਨੋਟੀਫਿਕੇਸ਼ਨ ਹੇਠ ਲਿਖੇ ਅਨੁਸਾਰ ਹੈ-