ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ, 1 ਮਾਰਚ ਤੋਂ ਸਵੇਰੇ 8:30 ਵਜੇ ਖੁੱਲ੍ਹਣਗੇ ਸਕੂਲ

4675399
Total views : 5507073

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। 1 ਮਾਰਚ ਤੋਂ ਸਕੂਲ ਦਾ ਸਮਾਂ ਬਦਲਿਆ ਜਾਵੇਗਾ। ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਦੇ ਹੁਕਮ ਮੁਤਾਬਕ ਪ੍ਰਾਇਮਰੀ ਤੇ ਅਪਰ ਪ੍ਰਾਇਮਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ।ਜਾਣਕਾਰੀ ਮੁਤਾਬਕ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ ਤੇ ਮਿਡਲ ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.50 ਵਜੇ ਤੱਕ ਹੋਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News