





Total views : 5949196







Total views : 5949196ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਝਬਾਲ/ਗੁਰਬੀਰ ਸਿੰਘ
ਸ਼ਥਾਨਿਕ ਕਸਬੇ ਵਿੱਚ ਅੰਮ੍ਰਿਤਸਰ ਰੋਡ ‘ਤੇ ਸਥਿਤ ਸਟੇਟ ਬੈਕ ਆਫ ਇੰਡੀਆਂ ਦੇ ਗੰਨਮੈਨ ਦੀ ਰਾਈਫਲ ਖੋਕੇ ਦੋ ਹਥਿਆਰਬੰਦ ਲੁਟੇਰਿਆ ਵਲੋ ਬੈਕ ਕੈਸ਼ੀਅਰ ਪਾਸੋ ਕਰੀਬ 9 ਲੱਖ ਦੀ ਨਗਦੀ ਲੁੱਟ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹਇਆ ਹੈ।ਲੁਟੇਰੇ ਜਾਂਦੇ ਹੋਏ ਬੈਂਕ ਦੇ ਸੁਰੱਖਿਆ ਗਾਰਡ ਦੀ ਰਾਈਫਲ ਵੀ ਖੋਹ ਕੇ ਲੈ ਗਏ।

ਦਿਨ ਦਿਹਾੜੇ ਹੋਈ ਇਸ ਘਟਨਾ ਦਾ ਪਤਾ ਲੱਗਦਿਆ ਐਸ.ਐਸ.ਪੀ ਤਰਨ ਤਾਰਨ ਅਸ਼ਵਨੀ ਕਪੂਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ ‘ਤੇ ਪਾਹੁੰਚ ਜਾਂਚ ਕਰਨ ‘ਚ ਲੱਗੇ ਹੋਏ ਹਨ। ਜਿੰਨਾ ਵਲੋ ਜਲਦੀ ਵੇਰਵਾ ਬਿਆਨ ਕੀਤਾ ਜਾਏਗਾ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ