





Total views : 5915063







Total views : 5915063ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਸਰਕਾਰ ਵਲੋਂ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕਰਦਿਆਂ 115 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਜਿੰਨਾ ਵਿੱਚ ਉਹ ਪੁਲਿਸ ਅਧਿਕਾਰੀ ਵੀ ਸ਼ਾਮਿਲ ਹਨ ਜਿੰਨਾ ਨੂੰ ਇੰਸਪੈਕਟਰ ਤੋ ਡੀ.ਐਸ.ਪੀ ਵਜੋ ਤਰੱਕੀ ਦਿੱਤੀ ਗਈ ਸੀ। ਇੰਸਪੈਕਟਰ ਤੋਂ ਡੀ.ਐਸ.ਪੀ. ਪਦਉਨਤ ਹੋਏ ਅਧਿਕਾਰੀਆਂ ਦੀਆਂ ਨਵੇਂ ਸਥਾਨਾਂ ‘ਤੇ ਨਿਯੁਕਤੀਆਂ ਕੀਤੀਆਂ ਗਈਆਂ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-ਸੂਚੀ ਵੇਖ਼ਣ ਲਈ ਇੱਥੇ ਕਲਿੱਕ ਕਰੋ