Total views : 5509750
Total views : 5509750
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸਥਾਨਕ ਕਸਬੇ ਤੋਂ ਥੋੜ੍ਹੀ ਦੂਰ ਪਿੰਡ ਬਠੂਚੱਕ ਵਿਖੇ ਰੰਧਾਵਾ ਪਰਿਵਾਰ ਨਾਲ ਸਬੰਧਤ ਸੁਖਵੰਤ ਸਿੰਘ ਰੰਧਾਵਾ, ਜਰਨੈਲ ਸਿੰਘ ਰੰਧਾਵਾ, ਰਾਜਵਿੰਦਰ ਸਿੰਘ ਰੰਧਾਵਾ ਬਠੂਚੱਕ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੀ ਸਤਿਕਾਰ ਯੋਗ ਮਾਤਾ ਸਵਰਗੀ ਮਹਿੰਦਰ ਕੌਰ ਦਾ ਅਚਨਚੇਤ ਦੇਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅੱਜ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਠੂਚੱਕ ਦੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।
ਇਸ ਮੌਕੇ ਇਸ ਦੁੱਖ ਦੀ ਘੜੀ ‘ਚ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਇਲਾਕਾ ਨਿਵਾਸੀਆਂ ਨੇ ਸ੍ਰ ਗੁਰਮੁੱਖ ਸਿੰਘ ਬਠੂਚੱਕ ਅਤੇ ਸਮੂਹ ਰੰਧਾਵਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਸਵਰਗੀ ਮਹਿੰਦਰ ਕੌਰ ਬਠੂਚੱਕ ਦੀ ਅੰਤਿਮ ਅਰਦਾਸ ਉਨਾਂ ਦੇ ਗ੍ਰਹਿ ਪਿੰਡ ਬਠੂਚੱਕ ਵਿਖੇ 19 ਮਾਰਚ ਦਿਨ ਮੰਗਲਵਾਰ ਨੂੰ ਹੋਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ