Total views : 5510079
Total views : 5510079
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। IMD ਮੁਤਾਬਕ ਪੰਜਾਬ ਵਿੱਚ 13 ਮਾਰਚ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ।
ਵਿਭਾਗ ਦਾ ਕਹਿਣਾ ਹੈ ਕਿ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਸ਼ਾਮਿਲ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ