





Total views : 5947936







Total views : 5947936ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
58 ਲੱਖ ਦਾ ਅੰਕੜਾ ਕੀਤਾ ਪਾਰ
ਬਾਰਡਰ ਨਿਊਜ ਸਰਵਿਸ

ਬੀਬੀ ਜੰਗੀਰ ਕੌਰ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਬੇਗੋਵਾਲ ਪਹੁੰਚੇ, ਜਿਥੇ ਬੀਬੀ ਜੰਗੀਰ ਕੌਰ ਨੂੰ ਅਕਾਲੀ ਦਲ ਵਿਚ ਮੁੜ ਸ਼ਾਮਲ ਕਰਵਾਇਆ ਗਿਆ।

ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਭਾਜਪਾ ਵਿਚ ਸ਼ਾਮਲ ਹੋ ਗਏ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ